ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨਿਪੇਨ ਦਾਸ ਗ੍ਰਿਫ਼ਤਾਰ, ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ਼ FIR ਦਰਜ,

ਡਿਬਰੂਗੜ੍ਹ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ…

ਭੱਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ

ਚੰਡੀਗੜ੍ਹ: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਵਿਜ਼ਾਰਤ ਦੀ ਕੈਬਨਿਟ ਮੀਟਿੰਗ ਭੱਲਕੇ ਸਵੇਰੇ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਕੱਲ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਸਰਕਾਰ…

ਮਹਿਲਾ ਦਿਵਸ ਮੌਕੇ ਸ਼ੰਭੂ ਅਤੇ ਖਨੌਰੀ ਬਾਡਰਾਂ ਤੇ ਕਿਸਾਨ ਬੀਬੀਆਂ ਨੇ ਸੰਭਾਲੀ ਕਮਾਨ

ਪਟਿਆਲਾ: ਹਰਿਆਣਾ-ਪੰਜਾਬ ਬਾਡਰਾਂ ਉਤੇ ਕਿਸਾਨਾਂ ਦਾ MSP ਦੀ ਮੰਗ ਨੂੰ ਲੈ ਕੇ ਧਰਨਾਂ ਲਗਾਤਾਰ ਜਾਰੀ ਹੈ। ਪਿਛਲੇ 25 ਦਿਨਾਂ ਤੋਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਡਰਾਂ ਤੇ ਡੱਟੇ ਹੋਏ ਹਨ। ਅੱਜ…

ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਸਮਾਗਮ ਦੌਰਾਨ ਚੜ੍ਹਾਏ ਗਏ ਪੈਸਿਆਂ ‘ਚੋ ਕਿਸਾਨਾਂ ਨੇ ਮੰਗਿਆ ਹਿੱਸਾ?

ਚੰਡੀਗੜ੍ਹ: ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਸਮਾਗਮ ਸਮੇਂ ਚੜ੍ਹਾਏ ਗਏ ਪੈਸਿਆਂ ਨੂੰ ਲੈ ਕੇ ਨਵਾਂ ਰੌਲਾ ਸਾਹਮਣੇ ਆਇਆ ਹੈ। ਪਿੰਡ ਦੇ ਗੁਰਦੁਆਰਾ ਅਕਾਲ ਸਹਾਇ…

ਹਿਮਾਚਲ ਸਰਕਾਰ ‘ਚ ਔਰਤਾਂ ਨੂੰ ਮਿਲਣਗੇ 1000 ਰੁਪਏ ਮਹੀਨਾਂ

ਹਿਮਾਚਲ: ਹਿਮਾਚਲ ਸਰਕਾਰ ਨੇ ਅੱਜ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਅੱਜ ਵੱਡਾ ਤੋਹਫ਼ਾ ਦਿੰਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ…

‘ਆਪ’ ਅਤੇ ਕਾਂਗਰਸ ਵਿਧਾਨ ਸਭਾ ਸੈਸ਼ਨ ਦਾ ਕੀਮਤੀ ਸਮਾਂ ਕਰ ਰਹੇ ਬਰਬਾਦ : ਅਰਸ਼ਦੀਪ ਕਲੇਰ

ਚੰਡੀਗੜ੍ਹ: ਵਿਧਾਨ ਸਭਾ ਸੈਸਨ ਦੇ ਦੌਰਾਨ ਆਮ ਆਦਮੀ ਪਾਰਟੀ ਤੇ ਕਾਂਗਰਸੀ ਲੀਡਰਾਂ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ, ਜਿਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਅੱਜ ਦੀ ਇਸ ਕਾਰਵਾਈ ਨੂੰ ਲੈ…

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਸੀਟ ਤੇ ਭਾਜਪਾ ਕਾਬਜ਼

ਚੰਡੀਗੜ੍ਹ: ਚੰਡੀਗੜ੍ਹ ਵਿਖੇ ਅੱਜ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ। ਇਸ ਚੋਣਾਂ ਵਿਚ ਭਾਜਪਾ ਨੇ ਬਾਜ਼ੀ ਮਾਰ ਲਈ ਹੈ। ਸੀਨੀਅਰ ਡਿਪਟੀ ਮੇਅਰ ਚੋਣ ‘ਚ ਭਾਜਪਾ ਦੇ…

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ

ਲੁਧਿਆਣਾ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।…

CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਲੁਧਿਆਣਾ, 3 ਮਾਰਚ: ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ…